1 0
Read Time:45 Second

ਆਕਲੈਂਡ : ਬੀਤੇ ਦਿਨ ਪੰਜਾਬੀ ਨੌਜੁਆਨ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਨਹੂਸ ਖ਼ਬਰ ਨੇ ਸਮੁੱਚੇ ਪੰਜਾਬੀ ਜਗਤ ਨੂੰ ਸੋਗ ਵਿੱਚ ਪਾ ਦਿੱਤਾ। ਜਿੱਥੇ ਦੁਨੀਆਂ ਭਰ ਵਿੱਚ ਲੋਕ ਮੂਸੇਵਾਲਾ ਦੀ ਮੌਤ ਦਾ ਸੋਗ ਮਨਾ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ . ਉੱਥੇ ਅੱਜ ਨਿਊਜੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਵੀ ਪੰਜਾਬੀ ਭਾਈਚਾਰੇ ਵੱਲੋਂ ਮੂਸੇਵਾਲਾ ਨੂੰ ਯਾਦ ਕਰਦਿਆਂ ਦੁੱਖ ਪਰਗਟ ਕੀਤਾ ਗਿਆ। ਨਿਊਜੀਲੈਂਡ ਵੱਸਦਾ ਭਾਈਚਾਰਾ ਆਸ ਕਰਦਾ ਹੈ ਕਿ ਸਰਕਾਰ ਮੂਸੇਵਾਲਾ ਦੇ ਪਰਿਵਾਰ ਨੂੰ ਜਲਦ ਇਨਸਾਫ ਦਿਵਾਏਗੀ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *