0 0
Read Time:45 Second

ਨੌਰਥਲੈਂਡ : ਬੁੱਧਵਾਰ ਰਾਤ ਨੂੰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਨੌਰਥਲੈਂਡ ਦੇ ਅਧਿਕਾਰੀਆਂ ਨੇ ਕੇਰੀਕੇਰੀ ਅਤੇ ਮੰਗਨੂਈ ਪੰਜ ਥਾਵਾਂ ‘ਤੇ ਤਲਾਸ਼ੀ ਲਈ ਅਤੇ ਹਥਿਆਰ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਇਸ ਦੌਰਾਨ ਤਿੰਨ ਹਜ਼ਾਰ ਦੀ ਨਕਦੀ ਅਤੇ ਵੱਡੀ ਮਾਤਰਾ ਵਿੱਚ ਕੈਨਾਬਿਸ, ਮੈਥਾਮਫੇਟਾਮਾਈਨ ਅਤੇ ਪੰਜ ਵੱਡੇ ਹਥਿਆਰ ਜ਼ਬਤ ਕੀਤੇ ਹਨ। ਚਾਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੈਕੋਹੇ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *