0 0
Read Time:42 Second

ਆਸਟ੍ਰੇਲੀਆ ਦੇ ਨਿਉ ਸਾਊਥ ਵੇਲਜ ਵਿੱਚ ਪਿਛਲੇ ਕਈ ਦਿਨਾਂ ਤੋ ਹੋ ਰਹਿ ਭਾਰੀ ਬਾਰਿਸ਼ ਕਾਰਨ ਵੱਡੇ ਸ਼ਹਿਰ ਸਿਡਨੀ ਵਿੱਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ ਅਤੇ ਕਈ ਇਲਾਕਿਆਂ ਵਿੱਚ ਪਾਣੀ ਘਰਾਂ ਤੱਕ ਪਹੁੰਚ ਚੁੱਕਾ ਹੈ, ਪ੍ਰਸ਼ਾਸਨ ਨੇ ਸੁੱਖਿਆ ਦੇ ਮੱਦੇ ਨਜ਼ਰ ਲਗਭਗ 32000 ਲੋਕਾਂ ਨੂੰ ਘਰ ਛੱਡ ਕੇ ਸੁਰੱਖਿਅਤ ਥਾਂਵਾਂ ਤੇ ਜਾਣ ਦੇ ਹੁਕਮ ਦਿੱਤੇ ਹਨ, ਲੰਘੇ 24 ਘੰਟਿਆਂ ਦੌਰਾਨ ਇਕ ਮੀਟਰ ਤੱਕ ਬਾਰਿਸ਼ ਦਰਜ ਕੀਤੀ ਗਈ ਹੈ, ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *