0
0
Read Time:35 Second
ਆਕਲੈਂਡ: ਅੱਜ ਵੈਸਟ ਆਕਲੈਂਡ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਪੁਲਿਸ ਨੇ ਆਪਣੇ ਬਿਆਨ ਵਿੱਚ ਦੱਸਿਆ ਹੈ ਕਿ ਅੱਜ ਦੁਪਹਿਰ ਬਾਅਦ ਸਾਨੂ ਬੈਰੀ ਰੋੜ ਗਲੀੰਡਨ ਵਿਖੇ ਗੋਲੀਬਾਰੀ ਦੀ ਸੁਣਨਾ ਮਿਲੀ ਜਦੋਂ ਪੁਲਿਸ ਮੌਕਾ ਏ ਵਾਰਦਾਤ ਤੇ ਪਹੁੰਚੀ ਤਾਂ ਦੋ ਵਿਅਕਤੀ ਮ੍ਰਿਤਕ ਪਾਏ ਗਏ, ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ ॥