0
0
Read Time:29 Second
ਆਕਲੈਂਡ :ਅੱਜ ਨਿਊਜੀਲੈਂਡ ਵਿੱਚ ਕਰੋਨਾਂ ਨਾਲ 26 ਮੌਤਾਂ ਅਤੇ 8728 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 746 ਮਰੀਜ਼ ਹਸਪਤਾਲ ਅਤੇ 13 ਮਰੀਜ਼ ICU ਵਿੱਚ ਦਾਖਲ ਹਨ, ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥