0 0
Read Time:33 Second

ਆਕਲੈਂਡ : ਅੱਜ ਨਿਊਜੀਲੈਂਡ ਵਿੱਚ ਕਰੋਨਾਂ ਨਾਲ 22 ਮੌਤਾਂ ਅਤੇ 7746 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 740 ਮਰੀਜ਼ ਹਸਪਤਾਲ ਅਤੇ 19 ਮਰੀਜ਼ ICU ਵਿੱਚ ਦਾਖਲ ਹਨ, ਇਹਨਾਂ ਵਿੱਚੋਂ 353 ਮਰੀਜ਼ ਬਾਡਰ ਨਾਲ ਸੰਬੰਧਤ ਹਨ, ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *