0
0
Read Time:34 Second
ਅੱਜ ਨਿਊਜੀਲੈਂਡ ਵਿੱਚ ਕਰੋਨਾਂ ਨਾਲ ਹੋਇਆ 41 ਮੌਤਾਂ ਅਤੇ 7605 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 774 ਮਰੀਜ਼ ਹਸਪਤਾਲ ਅਤੇ 25 ਮਰੀਜ਼ ICU ਵਿੱਚ ਦਾਖਲ ਹਨ, ਨਿਊਜੀਲੈਂਡ ਵਿੱਚ ਅੱਜ ਤੱਕ ਕਰੋਨਾਂ ਨਾਲ 1479 ਮੌਤਾਂ ਹੋਇਆ ਹਨ ,ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥