0 0
Read Time:46 Second

ਆਕਲੈਂਡ : ਆਕਲੈਂਡ ਦੇ ਕਈ ਇਲਾਕਿਆਂ ਵਿੱਚ ਲੰਘੇ ਚਾਰ ਹਫ਼ਤਿਆਂ ਦੌਰਾਨ ਕਈ ਵਾਰ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕਿਆ ਹਨ, ਪਰ ਲੰਘੀ ਰਾਤ ਕਰੀਬ 2 ਵਜੇ ਉਟਾਰਾ ਤੇ ਐਵਨਡੇਲ ਵਿੱਚ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਕਿਸੇ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਤੋ ਬਚਾਅ ਹੀ ਰਿਹਾ ਹੈ ਪੁਲਿਸ ਪ੍ਰਸ਼ਾਸਨ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ ਇਹਨਾਂ ਘਟਨਾਵਾਂ ਕਾਰਨ ਆਮ ਜਨਤਾ ਅਸੁਰੱਖਿਅਤ ਮਹਿਸੂਸ ਕਰ ਰਹਿ ਹੈ ਪੁਲਿਸ ਵੱਲੋਂ ਹਰ ਵਕਤ ਲੋਕਾਂ ਨੂੰ ਸੁਰੱਖਿਆ ਦੇਣ ਦਾ ਭਰੋਸਾ ਦਿੱਤਾ ਗਿਆ ਹੈ

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *