0 0
Read Time:32 Second

ਆਕਲੈਂਡ : ਅੱਜ ਨਿਊਜੀਲੈਂਡ ਵਿੱਚ 4238 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 794 ਮਰੀਜ਼ ਹਸਪਤਾਲ ਅਤੇ 12 ਮਰੀਜ਼ ICU ਵਿੱਚ ਦਾਖਲ ਹਨ, ਨਿਊਜੀਲੈਂਡ ਵਿੱਚ ਅੱਜ ਤੱਕ ਕਰੋਨਾਂ ਨਾਲ 1502 ਮੌਤਾਂ ਹੋਇਆ ਹਨ ,ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *