0 0
Read Time:29 Second

ਅੱਜ ਨਿਊਜੀਲੈਂਡ ਵਿੱਚ ਕਰੋਨਾਂ ਨਾਲ ਹੋਇਆ 49 ਮੌਤਾਂ ਅਤੇ 6152 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 649 ਮਰੀਜ਼ ਹਸਪਤਾਲ ਅਤੇ 14 ICU ਵਿੱਚ ਦਾਖਲ ਹਨ, ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *