0 0
Read Time:33 Second

ਨਿਊਜੀਲੈਂਡ ਵਿੱਚ ਕਰੋਨਾਂ ਦੇ ਕੁੱਲ 40673 ਐਕਟੀਵ ਕੇਸ ਹਨ, ਅੱਜ ਦੇਸ਼ ਵਿੱਚ ਕਰੋਨਾਂ ਨਾਲ ਹੋਇਆ 19 ਮੌਤਾਂ ਅਤੇ 5296 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 558 ਮਰੀਜ਼ ਹਸਪਤਾਲ ਅਤੇ 17 ICU ਵਿੱਚ ਦਾਖਲ ਹਨ, ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *