0 0
Read Time:45 Second

ਨਿਊਜੀਲੈਂਡ ਵਿੱਚ ਕਰੋਨਾਂ ਨਾਲ ਹੋਇਆ 17 ਮੌਤਾਂ ਅਤੇ ਕਰੋਨਾਂ ਦੇ 3650 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 536 ਮਰੀਜ਼ ਹਸਪਤਾਲ ਅਤੇ 10 ICU ਵਿੱਚ ਦਾਖਲ ਹਨ, ਦੇਸ਼ ਵਿਚ ਕਰੋਨਾਂ ਨਾਲ ਅੱਜ ਤੱਕ ਕੁੱਲ 1750 ਮੌਤਾਂ ਹੋ ਚੁੱਕਿਆਂ ਹਨ, ਸਿਹਤ ਵਿਭਾਗ ਨੇ ਗਰਮੀ ਸ਼ੁਰੂ ਹੋਣ ਤੱਕ ਦੇਸ਼ ਅਵਿਵੇਕ Orange Light ਸਿਸਟਮ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ ,ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *