0 0
Read Time:54 Second

ਆਕਲੈਂਡ ; ਜ਼ਿਕਰਯੋਗ ਹੈ ਕਿ ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ, ਭਾਵੇਂ ਭਾਰਤ ਹੋਵੇ ਜਾਂ ਵਿਦੇ ਦੀ ਗੱਲ ਹੋਵੇ। ਫਿਰ ਚਾਹੇ ਖੇਡਾਂ ਦਾ ਖੇਤਰ ਹੋਵੇ ਜਾਂ ਫਿਰ ਰਾਜਨੀਤਿਕ। ਜੇਕਰ ਦੁਨੀਆ ਦੇ ਅਮਰੀਕਾ, ਆਸਟ੍ਰੇਲੀਆ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਹੁੰਦੀ ਹੈ। ਇਸੇ ਤਰਾਂ ਹੁਣ ਪੰਜਾਬੀਆਂ ਦਾ ਮਾਣ ਵਧਾਉਣ ਵਾਲੀ ਇੱਕ ਨਿਊਜ਼ੀਲੈਂਡ ਤੋਂ ਆਈ ਹੈ। ਜਿੱਥੇ ਪੰਜਾਬੀ ਗੱਬਰੂ ਅਜੀਤਪਾਲ ਬਸਰਾ ਨੂੰ ਆਕਲੈਂਡ ਪੁਲਿਸ ਵਿੱਚ Senior Sergeant ਨਿਯੁਕਤ ਕੀਤਾ ਗਿਆ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *