0
0
Read Time:45 Second
ਨਿਊਜੀਲੈਂਡ ਵਿੱਚ ਕਰੋਨਾਂ ਨਾਲ ਹੋਇਆ 21 ਮੌਤਾਂ ਅਤੇ ਕਰੋਨਾਂ ਦੇ 4811 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 521 ਮਰੀਜ਼ ਹਸਪਤਾਲ ਅਤੇ 12 ICU ਵਿੱਚ ਦਾਖਲ ਹਨ, ਦੇਸ਼ ਵਿਚ ਕਰੋਨਾਂ ਨਾਲ ਅੱਜ ਤੱਕ ਕੁੱਲ 1782 ਮੌਤਾਂ ਹੋ ਚੁੱਕਿਆਂ ਹਨ, ਸਿਹਤ ਵਿਭਾਗ ਨੇ ਗਰਮੀ ਸ਼ੁਰੂ ਹੋਣ ਤੱਕ ਦੇਸ਼ ਅਵਿਵੇਕ Orange Light ਸਿਸਟਮ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ ,ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥