1 0
Read Time:53 Second

ਟੌਰੰਗਾ : ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਕਬੱਡੀ ਸੀਜ਼ਨ ਦਾ ਪਹਿਲਾ ਮਹਾਂ-ਖੇਡ ਮੁਕਾਬਲੇ ਟਾਈਗਰ ਸਪੋਰਟਸ ਕਲੱਬ ਟੌਰੰਗਾ ਵੱਲੋਂ 2 ਅਕਤੂਬਰ ਦਿਨ ਐਤਵਾਰ ਨੂੰ ਗੁਰੂਦੁਆਰਾ ਸ਼੍ਰੀ ਕਲਗੀਧਰ ਸਾਹਿਬ, ਟੌਰੰਗਾ ਵਿਖੇ ਕਰਵਾਇਆ ਜਾ ਰਹੇ ਹਨ। ਇਨ੍ਹਾਂ ਖੇਡ ਮੁਕਬਾਲਿਆਂ ਵਿੱਚ ਮੁੱਖ ਤੌਰ ’ਤੇ ਕਬੱਡੀ, ਵਾਲੀਬਾਲ, ਰੱਸਾਕਸ਼ੀ, ਮਿਊਜ਼ੀਕਲ ਚੇਅਰ ਆਦਿ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਗੁਰੂਘਰ ਵੱਲੋਂ ਖਾਣ-ਪੀਣ (ਲੰਗਰ) ਦਾ ਖਾਸ ਪ੍ਰਬੰਧ ਹੋਵੇਗਾ। ਪ੍ਰਬੰਧਕ ਹਰਜੀਤ ਸਿੰਘ ਰਾਏ ਭੁਪਿੰਦਰ ਸਿੰਘ ਪਾਸਲਾ ਮਨਜਿੰਦਰ ਸਿੰਘ ਸਹੋਤਾ ਅਤੇ ਸ਼ਿੰਦਰ ਸਿੰਘ ਸਮਰਾ ਵੱਲੋੰ ਆਪ ਸੱਭ ਨੂੰ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *