0 0
Read Time:34 Second

ਹੈਂਡਰਸਨ ਵਿਚ ਸ਼ੁੱਕਰਵਾਰ ਰਾਤ 8 ਵਜੇ ਹਿੱਟ ਐਂਡ ਰਨ ਤੋਂ ਬਾਅਦ ਇਕ 42 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਗ੍ਰਿਫਤਾਰ ਵਿਅਕਤੀ ਨੂੰ ਵਾਇਟਾਕੀਰੀ ਜ਼ਿਲ੍ਹਾ ਅਦਾਲਤ ਵਿੱਚ ਮੰਗਲਵਾਰ 6 ਅਕਤੂਬਰ ਨੂੰ ਪੇਸ਼ ਕੀਤਾ ਜਾਵੇਗਾ ਪੁਲਿਸ ਨੇ ਅਦਾਲਤ ਦੇ ਸਾਹਮਣੇ ਦੋਸ਼ੀ ਨੂੰ ਪੇਸ਼ ਕਰਨ ਤੋ ਪਹਿਲਾ ਕੋਈ ਵੀ ਬਿਆਨ ਦੇਣ ਤੋ ਨਾਂਹ ਕੀਤੀ ਹੈ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *