1 0
Read Time:1 Minute, 2 Second

ਐਨ ਜ਼ੈਡ ਪੰਜਾਬੀ ਪੋਸਟ : ਨਿਊਜ਼ੀਲੈਂਡ ਦੀ ਨਾਮਵਰ ਸੰਸਥਾ ਹਰਿਆਣਾ ਫੈਡਰੇਸ਼ਨ ਐਨ ਜ਼ੈਡ ਵੱਲੋਂ ਹਰਿਆਣਾ ਦਿਵਸ ਅਤੇ ਦਿਵਾਲੀ ਦੇ ਪ੍ਰੋਗਰਾਮ ਦੀਆ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਸੰਸਥਾ ਦੇ ਫਾਊਂਡਰ ਮੈਂਬਰ ਕਰਨ ਚੀਮਾ ਅਤੇ ਗੁਰਬਾਜ ਮੱਲ੍ਹ ਨੇ ਦੱਸਿਆ ਕਿ ਸ਼ਨੀਵਾਰ ਨੂੰ (ਸ਼ਾਮ 5:03ਵਜੇ ਤੋਂ) ਹਰਿਆਣਾ ਦਿਵਸ ਅਤੇ ਦਿਵਾਲੀ ਦਾ ਸਾਂਝਾ ਪ੍ਰੋਗਰਾਮ ਸਵਾਮੀ ਨਰਾਇਣ ਕੰਮਪਲੈਕਸ, ਪਾਪਾਟੋਏਟੋਏ ਵਿਖੇ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਖਾਸ ਤੌਰ ’ਤੇ ਦਰਸ਼ਕਾਂ ਦੇ ਮੰਨੋਰੰਜਨ ਲਈ ਹਰਿਆਣੇ ਦੇ ਮਸਹੂਰ ਕਲਾਕਾਰ ਸ਼ਿਰਕਤ ਕਰ ਰਹੇ ਹਨ। ਇਸ ਪ੍ਰੋਗਰਾਮ ਵਿੱਚ ਸ਼ਿਰਕਤ ਲਈ ਹਰ ਵਰਗ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ ਅਤੇ ਫ੍ਰੀ ਐਂਟਰੀ ਰੱਖੀ ਗਈ ਹੈ। ਹੋਰ ਜਾਣਕਾਰੀ ਲਈ ਪੋਸਟਰ ’ਤੇ ਦਿੱਤੇ ਨੰਬਰਾਂ ਨੂੰ ਸੰਪਰਕ ਕਰ ਸਕਦੇ ਹੋ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *