1
0
Read Time:35 Second
ਹੈਮਿਲਟਨ ਵਿਖੇ ਬੀਤੇ ਕੱਲ੍ਹ ਕਰਵਾਏ ਗਏ ਖੇਡ ਟੂਰਨਾਮੈਂਟ ਤੇ ਕਬੱਡੀ ਦੇ ਫਾਈਨਲ ਮੁਕਾਬਲਿਆਂ ਵਿੱਚ ਅਜ਼ਾਦ ਸਪੋਰਟ ਕਲੱਬ ਪਹਿਲੇ ਅਤੇ ਦਸਮੇਸ਼ ਸਪੋਰਟਸ ਕਲੱਬ ਟੀਪੁੱਕੀ ਦੀ ਟੀਮ ਦੂਜੇ ਸਥਾਨ ਤੇ ਰਹੀ। ਇਸੇ ਤਰਾਂ ਵਾਲੀਬਾਲ ਵਿੱਚ ਟਾਈਗਰ ਸਪੋਰਟਸ ਕਲੱਬ ਟੌਰੰਗਾ ਦੀ ਟੀਮ ਪਹਿਲੇ ਅਤੇ ਕਲਗ਼ੀਧਰ ਲਾਇਨਜ਼ ਦੀ ਟੀਮ ਦੂਜੇ ਨੰਬਰ ਤੇ ਰਹੀ। ਸਾਰੀਆ ਹੀ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ।