1 0
Read Time:43 Second

ਐਨ ਜ਼ੈਡ ਪੰਜਾਬੀ ਪੋਸਟ : ਜ਼ਿਕਰਯੋਗ ਹੈ ਕਿ ਲੰਘੇ ਸਾਲਾਂ ਤੋਂ ਨਿਊਜ਼ੀਲੈਂਡ ਵਿੱਚ ਹਰ ਸਾਲ ਨਵੰਬਰ ਮਹੀਨੇ ਵਿੱਚ ਪੰਜਾਬੀ ਭਾਸ਼ਾ ਹਫ਼ਤਾ ਮਨਾਇਆ ਜਾਂਦਾ ਹੈ। ਸਥਾਨਕ ਮੀਡੀਆ ਅਤੇ ਕਈ ਵੱਖ ਵੱਖ ਸੰਸਥਾਵਾਂ ਵੱਲੋਂ ਇਸ ਸਾਲ ਵੀ ਪੰਜਾਬੀ ਭਾਸ਼ਾ ਹਫ਼ਤਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ। ਪੰਜਾਬੀ ਭਾਸ਼ਾ ਦੁਨੀਆ ਵਿੱਚ ਦੱਸਵੀਂ ਸੱਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਅਸੀਂ ਅਦਾਰਾ ਐਨ ਜ਼ੈਡ ਪੰਜਾਬੀ ਪੋਸਟ ਵੱਲੋਂ ਸਭ ਪਾਠਕਾਂ ਨੂੰ ਪੰਜਾਬੀ ਭਾਸ਼ਾ ਹਫ਼ਤਾ ਹਿੱਸਾ ਲੈਣ ਲਈ ਪੁਰ-ਜ਼ੋਰ ਅਪੀਲ ਕਰਦੇ ਹਾਂ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *