0
0
Read Time:34 Second
ਆਕਲੈਂਡ : ਦੱਖਣੀ ਆਕਲੈਂਡ ਦੇ ਉਪ-ਨਗਰ ਉਟਾਹੁਹੂ ’ਚ ਸ਼ੁੱਕਰਵਾਰ ਰਾਤ ਨੂੰ ਗੰਭੀਰ ਸੜਕ ਹਾਦਸੇ ਵਿੱਚ ਜ਼ਖਮੀ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿੱਚ ਮੌਤ ਹੋ ਗਈ।ਇਹ ਹਾਦਸਾ ਬੀਤੇ ਸ਼ੁੱਕਰਵਾਰ ਸ਼ਾਮ 6.50 ਵਜੇ ਉਟਾਹੂਹੂ ‘ਚ ਵਾਪਰਿਆ।ਮੋਟਰਸਾਈਕਲ ਸਵਾਰ ਨੂੰ ਉਸ ਵਕਤ ਗੰਭੀਰ ਹਾਲਤ ਵਿੱਚ ਆਕਲੈਂਡ ਹਸਪਤਾਲ ਲਿਜਾਇਆ ਗਿਆ।ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਕੱਲ੍ਹ ਹਸਪਤਾਲ ਇਲਾਜ ਦੌਰਾਨ ਉਸਦੀ ਮੌਤ ਹੋ ਗਈ।