0 0
Read Time:31 Second

ਵੈਲਿੰਗਟਨ : ਵੈਲਿੰਗਟਨ ਦੀ ਯਾਤਰੀ ਬੱਸ ਵਿੱਚ ਸਵਾਰ ਹੋਕੇ ਕੱਥਿਤ ਰੂਪ ਵਿੱਚ ਸਵਾਰੀਆਂ ਤੇ ਡਰਾਈਵਰ ਨਾਲ ਕੁੱਟਮਾਰ ਕਰਨ ਤੇ ਲੁੱਟ ਦੀ ਹਿੰਸਕ ਵਾਰਦਾਤ ਨੂੰ ਅੰਜਾਮ ਦੇਣ ਵਾਲੇ 15 ਬੱਚੇ, 13 ਤੋਂ 14 ਸਾਲ ਦੀ ਉਮਰ ਦੇ ਵਿਚਕਾਰ ਦੇ ਸਨ। ਇਨ੍ਹਾਂ ਵਿੱਚੋਂ 6 ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 5 ਨੂੰ ਯੂਥ ਸਰਵਿਸਜ਼ ਨੂੰ ਭੇਜ ਦਿੱਤਾ ਗਿਆ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *