0 0
Read Time:43 Second

ਨਿਊਜੀਲੈਂਡ ਦੀਆਂ ਨਰਸਾਂ ਆਸਟ੍ਰੇਲੀਆ ਜਾ ਕੇ ਕੰਮ ਕਰਨ ਨੂੰ ਤਰਜੀਹ ਦੇ ਰਹਿਆ ਹਨ,ਲੰਘੇ ਅਗਸਤ ਮਹਿਨੇ ਤੋ ਹੁਣ ਤੱਕ 5000 ਨਰਸਾਂ ਨੇ ਆਸਟ੍ਰੇਲੀਆ ਵਿੱਚ ਰਜਿਸਟ੍ਰੇਸ਼ਨ ਕਰਵਾਈ ਹੈ ਕਿਉਂਕਿ ਆਸਟ੍ਰੇਲੀਆ ਵਿੱਚ ਨਰਸਾਂ ਦੀ ਘਾਟ ਕਾਰਨ ਸਿਹਤ ਵਿਭਾਗ ਨਰਸਾਂ ਨੂੰ ਤਜਰਬੇ ਦੇ ਅਧਾਰ ਤੇ short term contract ਲਈ $3500 ਤੋਂ $8500 ਤੱਕ ਤਨਖਾਹ ਦੇਣ ਦਾ ਐਲਾਨ ਕੀਤਾ ਹੈ, ਨਿਊਜੀਲੈਂਡ ਸਿਹਤ ਵਿਭਾਗ ਪਹਿਲਾ ਹੀ ਨਰਸਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ ਇਸ ਨਾਲ ਦੇਸ਼ ਵਿਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੇ ਆਸਾਰ ਬਣ ਗਏ ਹਨ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *