2
0
Read Time:34 Second
ਮੈਲਬੌਰਨ : ਲੰਘੇ ਦਿਨੀਂ ਆਸਟ੍ਰੇਲੀਆ ਦੇ ਸ਼ਹਿਰ Griffth ਵਿਖੇ ਹੋਏ 25ਵੇਂ ਸ਼ਹੀਦੀ ਟੂਰਨਾਮੈਂਟ ਵਿੱਚ ਨਿਊਜ਼ੀਲੈਂਡ ਤੋਂ ਭਾਗ ਲੈਣ ਪਹੁੰਚੀ Five River club NZ ਦੀ Volleyball shooting team ਨੇ ਸ਼ਾਨਦਾਰ ਖੇਡ ਦਾ ਪਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਹੈ।ਵਾਲੀਬਾਲ ਮੁਕਾਬਲਿਆਂ ਵਿੱਚ ਕੁੱਲ੍ਹ 17 ਟੀਮਾਂ ਨੇ ਹਿੱਸਾ ਲਿਆ ਸੀ। ਪੂਰੀ ਟੀਮ ਨੂੰ ਅਦਾਰੇ ਵੱਲੋਂ ਮੁਬਾਰਕਬਾਦ ਅਤੇ ਭਵਿੱਖ ਲਈ ਸ਼ੁੱਭ ਇੱਛਾਵਾਂ।