1 0
Read Time:30 Second

ਆਕਲੈਂਡ : ਜ਼ਿਕਰਯੋਗ ਹੈ ਕਿ ਆਕਲੈਂਡ ਦੀ ਨਾਮੀ ਸੰਸਥਾ SBS Club ਵੱਲੋਂ ਔਰਤਾਂ ਕਈ ਵਿਸ਼ੇਸ਼ ਤੀਆਂ ਦੇ ਮੇਲੇ ਦਾ ਆਯੋਜਨ ਆਉਂਦੀ 15 ਜੁਲਾਈ ਨੂੰ ਕੀਤਾ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਟਿਕਟਾਂ ਦੀ ਵਿਕਰੀ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਮੇਲੇ ਸੰਬੰਧੀ ਹੋਰ ਜਾਣਕਾਰੀ ਹੇਠਾਂ ਦਿੱਤੇ ਪੋਸਟਰ ਤੋਂ ਪ੍ਰਾਪਤ ਕਰ ਸਕਦੇ ਹੋ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *