0 0
Read Time:36 Second

ਆਕਲੈਂਡ : ਤਾਜ਼ਾ ਰਿਪੋਰਟਾਂ ਅਨੁਸਾਰ ਵਿਰੋਧੀ ਧਿਰ ਨੈਸ਼ਨਲ ਪਾਰਟੀ ਨੇ ਲੇਬਰ ਸਰਕਾਰ ਤੇ ਨਿਸ਼ਾਨਾਂ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੇਬਰ ਸਰਕਾਰ ਨੇ ਦੇਸ਼ ਨੂੰ ਸੌ ਬਿਲੀਅਨ ਡਾਲਰ ਦੇ ਕਰਜ਼ੇ ਹੇਠ ਦੱਬ ਦਿੱਤਾ ਹੈ ਜੋ ਕਿ ਟੈਕਸ ਪੇਅਰਜ਼ ਦੀ ਆਰਥਿਕਤਾ ਤੇ ਵੱਡਾ ਬੋਝ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਚ ਹੋਏ ਚੋਣ ਸਰਵੇਖਣ ਅਨੁਸਾਰ ਲੇਬਰ ਪਾਰਟੀ ਦੀ ਲੋਕਪ੍ਰਿਯਤਾ ਚ ਵੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *