0 0
Read Time:56 Second

ਆਕਲੈਂਡ : ਪੰਜਾਬੀ ਆਪਣੀ ਸਖਤ ਮਿਹਨਤ ਸਦਕਾ ਦੇਸ਼ਾਂ ਵਿਦੇਸ਼ਾਂ ਅੰਦਰ ਹਰ ਖੇਤਰ ਵਿਚ ਆਪਣੀ ਧਾਕ ਜਮਾ ਚੁੱਕੇ ਹਨ। ਇਸੇ ਤਰ੍ਹਾਂ ਇਥੋਂ ਨੇੜਲੇ ਪਿੰਡ ਕਲੇਰ ਘੁਮਾਣ ਦੇ ਇਕ ਨੌਜਵਾਨ ਨੇ ਨਿਊਜੀਲੈਂਡ ਦੀ ਪੁਲਿਸ ਵਿਚ ਸ਼ਾਮਿਲ ਹੋ ਕੇ ਪਿੰਡ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਨੌਜਵਾਨ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮੇਰਾ ਭਤੀਜਾ ਵਿਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ 2017 ਵਿਚ ਪੜ੍ਹਾਈ ਕਰਨ ਲਈ ਨਿਊਜੀਲੈਂਡ ਗਿਆ ਸੀ, ਉਥੇ ਉਸ ਨੇ ਸਖਤ ਮਿਹਨਤ ਕਰਕੇ ਪੀਆਰ ਪ੍ਰਾਪਤ ਕੀਤੀ ਤੇ ਹੁਣ ਉਥੇ ਦੀ ਪੁਲਿਸ ਦੀ ਭਰਤੀ ਲਈ ਅਰਜੀਆਂ ਮੰਗੀਆਂ ਗਈਆਂ। ਇਸ ’ਤੇ ਉਹ ਸਾਰੇ ਟੈਸਟ ਪਾਸ ਕਰ ਕੇ ਪੁਲਿਸ ਲਈ ਚੁਣਿਆ ਗਿਆ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *