0
0
Read Time:42 Second
ਵੈਲਿੰਗਟਨ – ਇਮੀਗ੍ਰੇਸ਼ਨ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ Resident Visa 2021 ਤਹਿਤ ਹੁਣ ਲਗਭਗ 91,503 ਲੋਕਾਂ ਨੇ ਅਪਲਾਈ ਕੀਤਾ ਸੀ, ਜਿੰਨ੍ਹਾਂ ਚੋਂ 36,535 ਲੋਕਾਂ ਨੂੰ PR ਮਿਲ ਚੁੱਕੀ ਹੈ। ਇਮੀਗ੍ਰੇਸ਼ਨ ਦਾ ਕਿਹਣਾ ਹੈ ਕਿ ਅਸੀਂ ਜਿੰਨੀ ਜਲਦੀ ਹੋ ਸਕੇ 2021 ਰੈਜ਼ੀਡੈਂਟ ਵੀਜ਼ਾ ਅਰਜ਼ੀਆਂ ‘ਤੇ ਕਾਰਵਾਈ ਕਰਨ ਲਈ ਵਚਨਬੱਧ ਹਾਂ। ਇਹ ਉਮੀਦ ਕੀਤੀ ਜਾਂਦੀ ਹੈ ਕਿ ਅਰਜ਼ੀਆਂ ‘ਤੇ 12 ਮਹੀਨਿਆਂ ਦੇ ਅੰਦਰ -ਅੰਦਰ ਪ੍ਰਕਿਰਿਆ ਕੀਤੀ ਜਾਵੇਗੀ, ਜ਼ਿਆਦਾਤਰ ਅਰਜ਼ੀਆਂ ‘ਤੇ ਬਹੁਤ ਤੇਜ਼ੀ ਨਾਲ ਪ੍ਰਕਿਰਿਆ ਕੀਤੀ ਜਾਵੇਗੀ।