2 0
Read Time:29 Second

ਐਨ ਜੈਡ ਸਟੈਟਸ ਦੀ ਰਿਪੋਰਟ ਅਨੁਸਾਰ ਨਿਊਜੀਲੈਂਡ ਵਿੱਚ ਸਲਾਨਾ ਮਹਿੰਗਾਈ ਦਰ ’ਚ 6.9% ਦਾ ਵਾਧਾ ਹੋਇਆ ਹੈ। ਜਿਕਰਯੋਗ ਹੈ ਕਿ ਖਾਣ ਪੀਣ ਵਾਲੀਆਂ ਵਸਤੂਆਂ ਤੋਂ ਲੈ ਕੇ ਪੈਟਰੋਲ, ਡੀਜਲ ਅਤੇ ਹੋਰ ਰੋਜਾਨਾ ਵਰਤੋਂ ਵਾਲੀਆਂ ਚੀਜ਼ਾਂ ਵਿੱਚ ਮਹਿੰਗਾਈ ਦਰ ਵਧੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ ’ਚ ਇਹ 7% ਦਾ ਅੰਕੜਾ ਪਾਰ ਕਰ ਸਕਦੀ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *