2 1
Read Time:1 Minute, 3 Second

ਐਨ ਜ਼ੈਡ ਪੰਜਾਬੀ ਪੋਸਟ : ਜ਼ਿਕਰਯੋਗ ਹੈ ਕਿ ਲੰਬੇ ਸਮੇਂ ਬਾਅਦ ਖੇਡ ਪ੍ਰੇਮੀਆਂ ਨੂੰ ਇੱਕ ਸ਼ਾਨਦਾਰ ਖੇਡ ਮੇਲਾ ਦੇਖਣ ਨੂੰ ਮਿਲਿਆ, ਜਿਸ ਦਾ ਆਯੋਜਨ ਸਥਾਨਕ ਆਜ਼ਾਦ ਖੇਡ ਕਲੱਬ, ਆਕਲੈਂਡ ਵੱਲੋਂ ਟਾਕਾਨੀਨੀ ਸਿੱਖ ਸਪੋਰਟਸ ਕੰਪਲੈਕਸ ਵਿਖੇ ਕੀਤਾ ਗਿਆ।

ਮੇਲੇ ਦੌਰਾਨ ਫੁੱਟਬਾਲ, ਵਾਲੀਬਾਲ, ਕਬੱਡੀ ਆਦਿ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ। ਕਬੱਡੀ ਸ਼ੋਅ ਮੈਚਾਂ ਵਿੱਚ ਟੀਪੁੱਕੀ ਦੇ ਦਸ਼ਮੇਸ਼ ਸਪੋਰਟਸ ਕਲੱਬ ਨੇ ਜਿੱਤ ਹਾਸਲ ਕੀਤੀ। ਇੰਨ੍ਹਾਂ ਮੈਚਾਂ ਵਿੱਚ ਕਬੱਡੀ ਫ਼ੈਡਰੇਸ਼ਨ ਆਫ਼ ਨਿਊਜ਼ੀਲੈਂਡ ਦਾ ਵਿਸ਼ੇਸ਼ ਯੋਗਦਾਨ ਸੀ।

ਵੱਡੀ ਗਿਣਤੀ ਪਹੁੰਚੇ ਦਰਸ਼ਕਾਂ ਨੇ ਖੇਡਾਂ ਦੇ ਨਾਲ-ਨਾਲ ਖਾਣ ਪੀਣ ਵਾਲੀਆਂ ਵਸਤੂਆਂ ਦਾ ਵੀ ਖੂਬ ਆਨੰਦ ਲਿਆ। ਖੇਡ ਮੇਲੇ ਦਾ ਸਿੱਧਾ ਪ੍ਰਸਾਰਣ Kabaddi HD live.com ਰਾਹੀਂ ਪ੍ਰਸਾਰਿਤ ਕੀਤਾ ਗਿਆ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *