0 0
Read Time:50 Second

ਆਕਲੈਂਡ : ਜ਼ਿਕਰਯੋਗ ਹੈ ਕਿ ਕੋਰੋਨਾ ਪਾਬੰਦੀਆਂ ਤੋਂ ਬਾਅਦ ਆਸਟ੍ਰੇਲੀਆ ਸੈਰ ਸਪਾਟੇ ਅਤੇ ਵਿਦਿਆਾਰਥੀਆਂ ਦੀ ਪਹਿਲੀ ਪਸੰਦ ਹੈ। ਹਜ਼ਾਰਾਂ ਦੀ ਗਿਣਤੀ ’ਚ ਭਾਰਤੀ ਲੋਕ ਆਸਟ੍ਰੇਲੀਆ ਜਾ ਰਹੇ ਹਨ।ਆਸਟ੍ਰੇਲੀਆ ਵੱਲੋਂ ਭਾਰਤੀਆਂ ਨੂੰ ਲਗਭਗ ਪਿਛਲੇ ਦੋ-ਤਿੰਨ ਮਹੀਨਿਆਂ ’ਚ ਸੈਰ ਸਪਾਟੇ ਦੇ 70000 ਵੀਜ਼ੇ ਜਾਰੀ ਕੀਤੇ ਜਾ ਚੁੱਕੇ ਹਨ। ਜਦਕਿ ਨਿਊਜ਼ੀਲੈਂਡ ਵੱਲੋਂ ੲੋਹ ਪ੍ਰਕਿਰਿਆ ਜੁਲਾਈ ਮਹੀਨੇ ਤੋਂ ਸ਼ੁਰੂ ਕੀਤੀ ਜਾਵੇਗੀ। ਫ਼ਿਲਹਾਲ ਇਮੀਗ੍ਰੇਸ਼ਨ ਨਿਊਜ਼ੀਲੈਂਡ ਤੋਂ ਵੀਜ਼ਿਆਂ ਬਾਰੇ ਬਹੁਤੀ ਆਸ ਨਹੀਂ ਕੀਤੀ ਜਾ ਸਕਦੀ ਹੈ, ਖਾਸ ਕਰ ਵਿਦਿਆਰਥੀ ਵਰਗ ਨਿਊਜੀਲੈਂਡ ਦੀ ਪਰਵਾਸ ਨੀਤੀ ਤੋਂ ਬਹੁਤੇ ਖੁਸ਼ ਨਹੀਂ ਹਨ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *