0 0
Read Time:30 Second

ਵਲਿੰਗਟਨ : ਨਿਊਜ਼ੀਲੈਂਡ ਦੀ ਰਾਜਧਾਨੀ ਵਲਿੰਗਟਨ ਵਿਖੇ ਭਾਰਤੀ ਹਾਈ ਕਮਿਸ਼ਨ ਦੀ ਨਵੀਂ ਇਮਾਰਤ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਇਮਾਰਤ ਦਾ ਕੰਮ ਚੱਲ ਰਿਹਾ ਸੀ। ਉਦਘਾਟਨ ਬਹੁ ਸੱਭਿਅਕ ਭਾਈਚਾਰੇ ਸਮੇਤ ਵੀ ਆਈ ਪੀ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਧਾਰਮਿਕ ਸਮਾਗਮ ਵੀ ਕੀਤਾ ਗਿਆ। ਇਸ ਨਵੀਂ ਇਮਾਰਤ ਦਾ ਨਵਾਂ ਪਤਾ 72 Pipitea Street, Thorndon, Wellington ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *