1 0
Read Time:35 Second

ਆਕਲੈਂਡ : ਨਿਊਜ਼ੀਲੈਂਡ ਪੰਜਾਬੀ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਤੀਰਥ ਸਿੰਘ ਅਟਵਾਲ ਹੋਰਾਂ ਨੂੰ ਗਹਿਰਾ ਸਦਮਾ ਲੱਗਾ ਹੈ। ਉਹਨਾਂ ਦੇ ਸਤਿਕਾਰਯੋਗ ਦੋਸਤ ਸੰਦੀਪ ਸਿੰਘ ਇੱਕ ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਹਨ। ਅਦਾਰਾ ਸੰਦੀਪ ਸਿੰਘ ਦੀ ਬੇਵਕਤੀ ਮੌਤ ’ਤੇ ਦੁੱਖ ਪ੍ਰਗਟ ਕਰਦਾ ਹੈ ਅਤੇ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ, ਦੋਸਤਾਂ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *