0 0
Read Time:32 Second

ਸਿਡਨੀ : ਆਸਟ੍ਰੇਲੀਆ ਵਿੱਚ ਬਿਜਲੀ ਦੀ ਕਿੱਲਤ ਪੈਦਾ ਹੋ ਗਈ ਹੈ ਅਜਿਹਾ ਇਸ ਕਰਕੇ ਹੋਇਆ ਹੈ ਕਿਉਂਕਿ ਆਸਟ੍ਰੇਲੀਆ ਦੀ ਇਲੈਕਟ੍ਰੀਸਿਟੀ ਮਾਰਕੀਟ ਨੂੰ ਵੱਧ ਰੇਟਾਂ ਕਾਰਨ ਬਰਖਾਸਤ ਕਰ ਦਿੱਤਾ ਗਿਆ ਹੈ, ਬਿਜਲੀ ਮੰਤਰੀ ਕ੍ਰਿਸ ਬੇਵੋਨ ਨੇ ਨਿਊ ਸਾਊਥ ਵੇਲਜ ਦੇ ਲੋਕਾਂ ਨੂੰ ਬਿਜਲੀ ਦੀ ਘੱਟ ਤੋ ਘੱਟ ਵਰਤੋ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਬਲੈਕਆਉਟ ਵਰਗੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *