0 0
Read Time:42 Second

ਨੌਰਥਲੈਂਡ : ਵੀਰਵਾਰ ਸ਼ਾਮ ਨੂੰ ਨੌਰਥਲੈਂਡ ‘ਚ ਵਾਪਰੇ ਹਾਦਸਿਆਂ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਸ਼ਾਮ 5 ਵਜੇ ਤੋਂ ਠੀਕ ਬਾਅਦ ਸਟੇਟ ਹਾਈਵੇਅ 1 ‘ਤੇ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਬੁਲਾਇਆ ਗਿਆ ਸੀ। ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਅਤੇ ਚਾਰ ਜ਼ਖਮੀ ਹੋ ਗਏ ਸੀ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਜ਼ਖਮੀਆਂ ‘ਚੋਂ ਦੋ ਦੀ ਹਾਲਤ ਗੰਭੀਰ ਹੈ, ਜਦਕਿ ਦੋ ਦੀ ਹਾਲਤ ਗੰਭੀਰ ਹੈ ਪਰ ਸਥਿਰ ਬਣੀ ਹੋਈ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *