0
0
Read Time:29 Second
ਅੱਜ ਨਿਊਜੀਲੈਂਡ ਵਿੱਚ ਕਰੋਨਾਂ ਨਾਲ 29 ਮੌਤਾਂ ਅਤੇ 9241 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 746 ਮਰੀਜ਼ ਹਸਪਤਾਲ ਅਤੇ 15 ਮਰੀਜ਼ ICU ਵਿੱਚ ਦਾਖਲ ਹਨ, ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥