0 0
Read Time:36 Second

ਨਿਊਜੀਲੈਂਡ ਵਿੱਚ ਕਰੋਨਾਂ ਅਤੇ ੳਮੀਕਰੋਨ ਦੇ ਕੇਸ ਲਗਾਤਾਰ ਵੱਧ ਰਹੇ ਹਨ ਇਸ ਲਈ ਸਿਹਤ ਮਹਿਕਮੇ ਨੇ ਪਾਬੰਦੀਆਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਇਸ ਲਈ ਕੈਂਟਰਬਰੀ ਤੇ ਨਾਰਥਲੈਂਡ ਵਿੱਚ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮਿਲਣ ਵਾਲੇ ਲੋਕਾਂ ਤੇ ਆਰਜ਼ੀ ਤੋਰ ਤੇ ਰੋਕ ਲਾ ਦਿੱਤੀ ਗਈ ਹੈ, ਹਸਪਤਾਲ ਆਉਣ ਵਾਲੇ ਸਾਰੇ ਮਰੀਜ਼ਾਂ ਲਈ ਮਾਸਕ ਲਾਜ਼ਮੀ ਕਰ ਦਿੱਤਾ ਗਿਆ ਹੈ, ਸਰਕਾਰ ਨੇ ਆਮ ਨਾਗਰਿਕਾਂ ਨੂੰ ਕਰੋਨਾਂ ਨਿਯਮਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ ਹੈ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *