0 0
Read Time:29 Second

ਅੱਜ ਨਿਊਜੀਲੈਂਡ ਵਿੱਚ ਕਰੋਨਾਂ ਨਾਲ 26 ਮੌਤਾਂ ਅਤੇ 6910 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 809 ਮਰੀਜ਼ ਹਸਪਤਾਲ ਅਤੇ 27 ਮਰੀਜ਼ ICU ਵਿੱਚ ਦਾਖਲ ਹਨ, ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *