0
0
Read Time:29 Second
ਅੱਜ ਨਿਊਜੀਲੈਂਡ ਵਿੱਚ ਕਰੋਨਾਂ ਨਾਲ ਹੋਇਆ 33 ਮੌਤਾਂ ਅਤੇ 7113 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 723 ਮਰੀਜ਼ ਹਸਪਤਾਲ ਅਤੇ 15 ਮਰੀਜ਼ ICU ਵਿੱਚ ਦਾਖਲ ਹਨ, ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥