0 0
Read Time:33 Second

ਅੱਜ ਨਿਊਜੀਲੈਂਡ ਵਿੱਚ ਕਰੋਨਾਂ ਨਾਲ ਹੋਇਆ 28 ਮੌਤਾਂ ਅਤੇ 6440 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 704 ਮਰੀਜ਼ ਹਸਪਤਾਲ ਵਿੱਚ ਦਾਖਲ ਹਨ, ਇਹਨਾਂ ਵਿੱਚੋਂ 270 ਮਰੀਜ਼ ਵਿਦੇਸ਼ ਯਾਤਰਾ ਤੋ ਵਾਪਸ ਆਏ ਹਨ ,ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *