0 0
Read Time:30 Second

ਨਿਊਜੀਲੈਂਡ ਵਿੱਚ ਕਰੋਨਾਂ ਕੁੱਲ 1638 ਮੌਤਾਂ ਹੋਇਆਂ ਹਨ, ਅੱਜ ਦੇਸ਼ ਵਿੱਚ 4790 ਕਰੋਨਾਂ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਕਰੋਨਾਂ ਦੇ 629 ਮਰੀਜ਼ ਹਸਪਤਾਲ ਅਤੇ 19 ICU ਵਿੱਚ ਦਾਖਲ ਹਨ, ਨਿਊਜੀਲੈਂਡ ਸਿਹਤ ਵਿਭਾਗ ਨੇ ਦੇਸ਼ ਵਾਸਿਆਂ ਨੂੰ ਕਰੋਨਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾਂ ਦੇ ਵਧਦੇ ਕੇਸਾਂ ਤੇ ਕਾਬੂ ਪਾਇਆ ਜਾ ਸਕੇ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *