0 0
Read Time:44 Second

ਆਕਲੈਂਡ : ਦੱਖਣੀ ਆਕਲੈਂਡ ਦੇ ਪਾਪਾਕੁਰਾ ‘ਚ ਅੱਜ ਸਵੇਰੇ ਗੋਲੀ ਚੱਲਣ ਦੀ ਘਟਨਾ ਤੋ ਬਾਅਦ ਪੁਲਿਸ ਵੱਲੋਂ ਘਰ ਦੀ ਘੇਰਾਬੰਦੀ ਕੀਤੀ ਗਈ। ਪ੍ਰਸ਼ਾਸਨ ਦੇ ਕਰਮਚਾਰੀ ਨੇ ਦੱਸਿਆ ਕਿ ਸਵੇਰੇ 3 ਵਜੇ ਦੇ ਕਰੀਬ ਪੁਲਿਸ ਨੂੰ ਗ੍ਰੇਟ ਸਾਊਥ ਰੋਡ ‘ਤੇ ਸਥਿਤ ਇੱਕ ਘਰ ‘ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਬੁਲਾਇਆ ਗਿਆ ਸੀ।ਤੁਰੰਤ ਘਟਨਾ ਸਥੱਲ ਤੇ ਹਥਿਆਰਬੰਦ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।ਪੁਲਿਸ ਨੇ ਕਿਹਾ ਕਿ ਕਿਸੇ ਵੀ ਜਾਨੀ ਨੁਕਸਾਨ ਦੀ ਫਿਲਹਾਲ ਕੋਈ ਖਬਰ ਨਹੀ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *