1 0
Read Time:57 Second

ਨਿਊਜੀਲੈਂਡ ਦੀ ਲੇਬਰ ਸਰਕਾਰ ਨੇ ਆਪਣੇ ਭਾਰਤੀ ਮੂਲ ਦੇ ਨੌਜਵਾਨ ਐਮ ਪੀ ਗੌਰਵ ਸ਼ਰਮਾ ਨੂੰ ਪਾਰਟੀ ਅਨੁਸ਼ਾਸਨ ਦੇ ਮੁੱਦੇ ਕਾਰਨ ਪਾਰਟੀ ਤੋ ਮੁਅੱਤਲ ਕਰ ਦਿੱਤਾ ਗਿਆ ਹੈ, ਲੰਘੇ ਹਫ਼ਤੇ ਹੈਮਿੰਲਟਨ ਤੋ ਲੇਬਰ ਪਾਰਟੀ ਸੰਸਦ ਮੈਂਬਰ ਗੌਰਵ ਸ਼ਰਮਾ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਬੁਲਿੰਗ ਅਤੇ ਵਿਤਕਰੇ ਵਾਲੇ ਵਿਵਹਾਰ ਦੇ ਮੀਡੀਆ ਵਿੱਚ ਆ ਕੇ ਦੋਸ਼ ਲਾਏ ਸਨ ਪਰ ਪ੍ਰਧਾਨ ਮੰਤਰੀ ਜੈਸਿੰਡਾਂ ਆਰਡਨ ਨੇ ਇਹਨਾਂ ਦੋਸ਼ਾਂ ਦਾ ਖੰਡਨ ਕੀਤਾ ਸੀ ਅਤੇ ਗੌਰਵ ਸ਼ਰਮਾ ਨੂੰ ਐਮ ਪੀ ਵਜੋ ਪੁਰਾ ਸਹਿਯੋਗ ਦੇਣ ਦੀ ਗੱਲ ਕੀਤੀ ਸੀ ਪਰ ਲੰਘੇ ਦਿਨ ਉਹਨਾਂ ਨੂੰ ਪਾਰਟੀ ਦੇ ਕਾਕਸ ਤੋ ਮੁਅੱਤਲ ਕਰ ਦਿੱਤਾ ਗਿਆ ਸੀ, ਇਸ ਨਾਲ ਭਾਰਤੀ ਭਾਈਚਾਰੇ ਵਿੱਚ ਸਰਕਾਰ ਪ੍ਰਤਿ ਗ਼ੁੱਸਾ ਦੇਖਿਆ ਹਾ ਰਿਹਾ ਹੈ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *