0 0
Read Time:3 Minute, 0 Second

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਕੰਮ ਕਰਨਾ ਚਾਹੁੰਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਿਊਜ਼ੀਲੈਂਡ ਜਾ ਕੇ ਕੰਮ ਕਰਨ ਵਾਲੇ ਲੋਕਾਂ ਦੇ ਲਈ ਇਕ ਸੁਨਹਿਰਾ ਮੌਕਾ ਹੈ ਜਿੱਥੇ ਕਿ ਇੱਥੋਂ ਦੀ ਸਰਕਾਰ ਦੇ ਵਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਕਿ ਹੁਣ ਬਾਰਾਂ ਹਜ਼ਾਰ ਕਾਮਿਆਂਨੂੰ ਇਨ੍ਹਾਂ ਦੇ ਵੱਲੋਂ ਆਪਣੇ ਵੱਲ ਆਕਰਸ਼ਿਤ ਕੀਤਾ ਜਾ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਜਲਦੀ ਹੀ ਨਿਊਜ਼ੀਲੈਂਡ ਦੇ ਵਿਚ ਬਾਰਾਂ ਹਜ਼ਾਰ ਕਾਮਿਆਂ ਦੀ ਲੋੜ ਹੈ ਅਤੇ ਇਸ ਲੋੜ ਨੂੰ ਪੂਰਾ ਕਰਨ ਦੇ ਲਈ ਨਿਊਜ਼ੀਲੈਂਡ ਦੇ ਵੱਲੋਂ ਵੀਜ਼ੇ ਲਵਾਉਣ ਦੀ ਪ੍ਰਕਿਰਿਆ ਦੇ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ ਅਤੇ ਜਲਦ ਤੋਂ ਜਲਦ ਲੋਕਾਂ ਨੂੰ ਨਿਊਜ਼ੀਲੈਂਡ ਦੇ ਵਿਚ ਬੁਲਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਤੋਂ ਕੰਮ ਕਰਵਾਇਆ ਜਾ ਸਕੇ ਅਤੇ ਵੱਡੀ ਗਿਣਤੀ ਵਿੱਚ ਲੋਕ ਨਿਊਜ਼ੀਲੈਂਡ ਜਾਣ ਦੇ ਲਈ ਅਪਲਾਈ ਵੀ ਕਰ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਲੋਕਾਂ ਦੇ ਉਨ੍ਹਾਂ ਲਈ ਸੁਨਹਿਰਾ ਮੌਕਾ ਹੈ ਜੋ ਵਿਦੇਸ਼ਾਂ ਦੇ ਵਿਚ ਜਾ ਕੇ ਆਪਣਾ ਜੀਵਨ ਬਿਤਾਉਣਾ ਚਾਹੁੰਦੇ ਹਨ ਅਤੇ ਆਪਣਾ ਕੰਮ ਕਰਨਾ ਚਾਹੁੰਦੇ ਹਨ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *