0 0
Read Time:1 Minute, 21 Second

ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਨਿਊਜ਼ੀਲੈਂਡ ਸਰਕਾਰ ਨੂੰ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕ੍ਰਿਆ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਭਾਰਤੀ ਵਿਦਿਆਰਥੀਆਂ ਦੀ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਿਊਜ਼ੀਲੈਂਡ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਤੇਜ਼ ਕੀਤੀ ਜਾਵੇ, ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਨਨਯਾ ਮਾਹੂਤਾ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੋਵਿਡ-19 ਨਾਲ ਨਜਿੱਠਣ ਲਈ ਨਿਊਜ਼ੀਲੈਂਡ ਵੱਲੋਂ ਚੁੱਕੇ ਗਏ ਕਦਮਾਂ ਨਾਲ ਭਾਰਤੀ ਵਿਦਿਆਰਥੀਆਂ ਦੇ ਪ੍ਰਭਾਵਿਤ ਹੋਣ ਦਾ ਮੁੱਦਾ ਵੀ ਉਠਾਇਆ ਗਿਆ,ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਨਿਊਜ਼ੀਲੈਂਡ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਨਿਊਜ਼ੀਲੈਂਡ ਵਿੱਚ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਨੰਬਰ ‘ਤੇ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *