0 0
Read Time:32 Second

ਵਲਿੰਗਟਨ : ਰਾਜਧਾਨੀ ਵੈਲਿੰਗਟਨ ’ਚ ਸਥਿੱਤ ਗੁਰੂਦੁਆਰਾ ਸਾਹਿਬ ਵਿਖੇ ਲੌਂਗ ਵੀਕੈਂਡ ‘ਤੇ 24 ਅਕਤੂਬਰ ਸ਼ਾਮ ਦੇ ਸਮੇਂ ਬੰਦੀ ਛੋੜ ਦਿਵਸ ਅਤੇ ਦਿਵਾਲੀ ਦੇ ਪਾਵਨ ਪੁਰਬ ਮੌਕੇ ਵਿਸ਼ੇਸ਼ ਦਿਵਾਨ ਸਜਾਏ ਜਾ ਰਹੇ ਹਨ। ਸਭ ਇਲਾਕਾ ਨਿਵਾਸੀਆਂ ਨੂੰ ਗੁਰਬਾਣੀ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ। ਵਧੇਰੇ ਜਾਣਕਾਰੀ ਪੋਸਟਰ ਤੋਂ ਪ੍ਰਾਪਤ ਕਰੋ 🙏

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *