0 0
Read Time:36 Second

ਆਕਲੈਂਡ : ਪ੍ਰਧਾਨ ਮੰਤਰੀ ਆਡਰਨ ਦੇ ਚੋਣ ਦਫ਼ਤਰ ‘ਤੇ ਤਲਵਾਰ ਨਾਲ ਹੋਏ ਹਮਲੇ ਤੋਂ ਮਗਰੋਂ ਪੁਲਿਸ ਵੱਲੋਂ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਔਰਤ (57)ਨੂੰ ਕੋਟਸਵਿਲੇ ਦੇ ਇਕ ਪਤੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ, “ਮਹਿਲਾ ਤੋ ਸੰਬੰਧਤ ਮਾਮਲੇ ਬਾਰੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।ਉਕਤ ਘਟਨਾ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਵਾਪਰੀ ਸੀ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *