0 0
Read Time:42 Second

ਦੱਖਣੀ ਆਕਲੈਂਡ ‘ਚ ਅੱਜ ਸਵੇਰੇ 6:30 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਔਰਤ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਮਿਡਲਮੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਦੱਸਿਆ ਹੈ ਕਿ ਇਹ ਹਾਦਸਾ ਵਾਯੂਕੂ ਨੇੜੇ ਹਾਲ ਰੋੜ ਤੇ ਦੋ ਵਾਹਨਾਂ ਦੇ ਆਪਸ ਵਿੱਚ ਟਕਰਾਉਣ ਨਾਲ ਵਾਪਰਿਆ ਹੈ ਟੱਕਰ ਏਨੀ ਭਿਆਨਕ ਸੀ ਕਿ ਇਕ ਕਾਰ ਦੀ ਛੱਤ ਹੀ ਉੱਡ ਗਈ ਸੀ ਆਕਲੈਂਡ ਦੇ ਰੈਸਕਿਊ ਹੈਲੀਕਾਪਟਰ ਟ੍ਰਸਟ ਨੇ ਮੌਕੇ ਤੇ ਪਹੁੰਚ ਕੇ ਹਾਦਸਾ ਗ੍ਰਸਤ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਦਿੱਤੀ ਅਤੇ ਹਸਪਤਾਲ ਪਹੁੰਚਾਇਆ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *