0 0
Read Time:32 Second

ਆਕਲੈਂਡ: ਇਸਟ ਤਮਾਕੀ ਵਿੱਚ ਅਜ ਸਵੇਰੇ 4:30 ਵਜੇ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਅਤੇ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਡਿਡੈਕਟਿਵ ਇਨੰਸਪੈਕਟਰ ਟੁਫਿਲਾਉ ਨੇ ਦੱਸਿਆ ਹੈ ਕਿ ਜ਼ਖਮੀਆਂ ਦਾ ਮਿਡਲਮੋਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਪਰ ਉਹਨਾਂ ਦੀ ਹਾਲਤ ਗੰਭੀਰ ਹੈ ਪੁਲਿਸ ਘਟਨਾ ਦੀ ਜਾਂਚ ਕਰ ਰਹਿ ਹੈ ॥

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *