0
0
Read Time:33 Second
ਆਕਲੈਂਡ : ਅੱਜ ਦੀ ਤਾਜ਼ਾ ਰਿਪੋਰਟ ਅਨੁਸਾਰ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ‘ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਦੀ ਫ਼ਿਲਹਾਲ ਕੋਈ ਜਾਣਕਾਰੀ ਨਹੀਂ ਹੈ, ਪੁਲਿਸ ਵੱਲੋਂ ਮੌਕੇ ‘ਤੇ ਚਾਰ ਲੋਕ ਹਿਰਾਸਤ ਵਿੱਚ ਲਏ ਗਏ ਹਨ। ਖ਼ਬਰ ਅਨੁਸਾਰ ਕੁਝ ਹੋਰ ਲੋੜੀਂਦੇ ਲੋਕ ਮੌਕੇ ਤੋਂ ਫ਼ਰਾਰ ਹੋ ਗਏ ਸਨ।