0 0
Read Time:43 Second

ਆਕਲੈਂਡ : ਕੱਲ੍ਹ ਰਾਤ ਟੀ-ਪੁੱਕੀ ਇਲਾਕੇ ਵਿੱਚ ਇਕ ਵਿਅਕਤੀ ਦੀ ਮੌਤ ਮਾਮਲੇ ਵਿੱਚ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਉਹਨਾਂ ਨੂੰ ਦੇਰ ਰਾਤ ਸੇਡਨ ਸਟ੍ਰੀਟ ਅਤੇ ਸਟੇਸ਼ਨ ਆਰਡੀ ‘ਤੇ ਬੁਲਾਇਆ ਗਿਆ, ਜਿੱਥੇ ਇੱਕ ਵਿਅਕਤੀ ਗੰਭੀਰ ਜ਼ਖਮੀ ਹਾਲਤ ‘ਚ ਪਾਇਆ ਗਿਆ।ਵਿਅਕਤੀ ਦੇ ਸੱਟਾਂ ਜਿਆਦਾ ਲੱਗੀਆਂ ਹੋਣ ਕਾਰਨ ਉਸ ਦੀ ਮੌਤ ਹੋ ਗਈ।ਇਸ ਮਾਮਲੇ ਸਬੰਧੀ ਅੱਜ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਅਤੇ ਕੱਲ੍ਹ ਨੂੰ ਟੌਰੰਗਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *